ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਧੀ ਨਿਆਮਤ ਨਾਲ ਸੱਚਖੰਡ ਡੇਰਾ ਬੱਲਾਂ ਵਿਖੇ ਪਹੁੰਚੇ । ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਪਰਿਵਾਰ ਸਮੇਤ ਗੁਰੂ ਮਹਾਰਾਜ…
Category: पंजाब
BSF ਅਤੇ ਕਸਟਮ ਅਧਿਕਾਰੀਆਂ ਨੇ ਸਾਂਝੀ ਕਾਰਵਾਈ ਵਿਚ ਕਰੋੜਾਂ ਦੀ ਹੈਰੋਇਨ ਕੀਤੀ ਬਰਾਮਦ
ਅੰਮ੍ਰਿਤਸਰ ਵਿਚ ਬੀ.ਐਸ.ਐਫ ਅਤੇ ਕਸਟਮ ਵਿਭਾਗ ਵੱਲੋਂ ਸਾਂਝੇ ਆਪ੍ਰੇਸ਼ਨ ਦੌਰਾਨ ਅੰਮ੍ਰਿਤਸਰ ਜ਼ਿਲ੍ਹੇ ਦੇ ਅਟਾਰੀ ਤੋਂ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ। ਸ਼ੱਕੀ ਹੈਰੋਇਨ ਦਾ ਵਜ਼ਨ 461 ਗ੍ਰਾਮ ਹੈ। ਬੀਐਸਐਫ ਇੰਟੈਲੀਜੈਂਸ…
PGI News: ਚੰਡੀਗੜ੍ਹ ‘ਚ ਮਰੀਜ਼ਾਂ ਨਾਲ ਹਿੰਦੀ ‘ਚ ਗੱਲ ਕਰਨਗੇ ਡਾਕਟਰ ਤੇ ਸਟਾਫ਼, ਸਾਈਨ ਬੋਰਡ ਵੀ ਹਿੰਦੀ ‘ਚ ਹੋਵੇਗਾ
ਹੁਣ ਮਰੀਜ਼ ਨੂੰ ਚੰਡੀਗੜ੍ਹ ਪੀਜੀਆਈ ਵਿੱਚ ਡਾਕਟਰ ਜਾਂ ਸਟਾਫ ਨਾਲ ਗੱਲ ਕਰਨ ਵਿੱਚ ਕੋਈ ਦਿੱਕਤ ਨਹੀਂ ਆਵੇਗੀ। ਜੀ ਹਾਂ, ਹੁਣ ਡਾਕਟਰ ਅਤੇ ਸਟਾਫ ਸਾਰੇ ਮਰੀਜ਼ਾਂ ਨਾਲ ਹਿੰਦੀ ਵਿੱਚ ਗੱਲ ਕਰਨਗੇ।…
ਦਿੱਲੀ ਹਵਾਈ ਅੱਡੇ ’ਤੇ ਮੁਸਾਫ਼ਰਾਂ ਦੇ ਸਾਮਾਨ ਨੂੰ ਟਰਮੀਨਲ-1 ਤੋਂ ਟਰਮੀਨਲ-3 ਤਕ ਸਿੱਧਾ ਲਿਜਾਣ ਦਾ ਪ੍ਰਸਤਾਵ
ਨਵੀਂ ਦਿੱਲੀ: ਦਿੱਲੀ ਹਵਾਈ ਅੱਡੇ ਦੇ ਟਰਮੀਨਲ-1 ’ਤੇ ਪਹੁੰਚਣ ਵਾਲੇ ਅਤੇ ਟਰਮੀਨਲ-3 ਤੋਂ ਦੂਜੀ ਉਡਾਣ ’ਚ ਸਵਾਰ ਹੋਣ ਵਾਲੇ ਮੁਸਾਫ਼ਰਾਂ ਨੂੰ ਜਲਦ ਹੀ ਅਪਣਾ ਚੈੱਕ-ਇਨ ਸਾਮਾਨ ਨਹੀਂ ਲਿਜਾਣਾ ਪਵੇਗਾ। ਹਵਾਈ ਅੱਡੇ…
High Court : ਸੌਦਾ ਸਾਧ ਦੀ ਪਟੀਸ਼ਨ ’ਤੇ ਪੰਜਾਬ ਤੇ ਸੀ.ਬੀ.ਆਈ. ਨੂੰ ਨਵੇਂ ਨੋਟਿਸ ਜਾਰੀ
ਚੰਡੀਗੜ੍ਹ, 8 ਜੂਨ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੌਦਾ ਸਾਧ ਵਲੋਂ ਦਾਇਰ ਪਟੀਸ਼ਨ ’ਤੇ ਪੰਜਾਬ ਸਰਕਾਰ ਅਤੇ ਸੀ.ਬੀ.ਆਈ. ਨੂੰ ਨਵੇਂ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਹੈ। ਹਾਈ ਕੋਰਟ ਨੂੰ…
ਕਿਸਾਨਾਂ ਨੂੰ ਝੋਨਾ ਲਾਉਣ ਲਈ 11 ਜੂਨ ਤੋਂ ਮਿਲੇਗਾ ਨਹਿਰੀ ਪਾਣੀ, ਨਹਿਰਾਂ ਦੀ ਸਫਾਈ ਦਾ ਕੰਮ ਪੂਰਾ ਹੋਇਆ
ਸੂਬੇ ਵਿੱਚ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਦਾ…
ਸੂਬਾ ਸਰਕਾਰ ਨੇ ਜਨਤਕ ਵੰਡ ਪ੍ਰਣਾਲੀ ਤਹਿਤ ਲਾਭਪਾਤਰੀਆਂ ਨੂੰ ਮਿਲਦੇ ਰਾਸ਼ਨ ਵਿੱਚ ਕੋਈ ਕਟੌਤੀ ਨਹੀਂ ਕੀਤੀ-ਮੁੱਖ ਮੰਤਰੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਘਰ-ਘਰ ਰਾਸ਼ਨ ਸਕੀਮ ਤਹਿਤ ਲਾਭਪਾਤਰੀਆਂ ਨੂੰ ਰਾਸ਼ਨ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰਨ ਤੌਰ ਉਤੇ…
Kangana Ranaut Controversy: CISF ਦੀ ਮਹਿਲਾ ਕਰਮਚਾਰੀ ਕੁਲਵਿੰਦਰ ਕੌਰ ਖਿਲਾਫ FIR ਦਰਜ
ਭਾਜਪਾ ਦੀ ਨਵੀਂ ਚੁਣੀ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਵੀਰਵਾਰ ਨੂੰ ਚੰਡੀਗੜ੍ਹ ਹਵਾਈ ਅੱਡੇ ‘ਤੇ ਸੀਆਈਐਸਐਫ ਦੀ ਇੱਕ ਮਹਿਲਾ ਕਰਮਚਾਰੀ ਨੇ ਥੱਪੜ ਮਾਰ ਦਿੱਤਾ। ਇਸ ਮਾਮਲੇ ਵਿੱਚ ਮੁਹਾਲੀ ਪੁਲਿਸ ਨੇ…
ਆਗਾਮੀ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਿਆਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਆਗਾਮੀ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੇ ਦਿੱਤੇ ਨਿਰਦੇਸ਼ਾਂ ਉਤੇ ਮੁੱਖ ਸਕੱਤਰ ਅਨੁਰਾਗ ਵਰਮਾ…
NDA Meeting : ਮੋਦੀ ਨੂੰ ਚੁਣਿਆ ਗਿਆ NDA ਦਾ ਨੇਤਾ, 16 ਪਾਰਟੀਆਂ ਦੇ 21 ਨੇਤਾ ਮੀਟਿੰਗ ‘ਚ ਸ਼ਾਮਲ
ਲੋਕ ਸਭਾ ਚੋਣਾਂ ਤੋਂ ਬਾਅਦ ਸਰਕਾਰ ਬਣਾਉਣ ਦੀਆਂ ਕੋਸ਼ਿਸ਼ਾਂ ਸ਼ੁਰੂ ਹੋ ਗਈਆਂ ਹਨ। ਇਸ ਸਬੰਧ ‘ਚ ਬੁੱਧਵਾਰ ਸ਼ਾਮ 4 ਵਜੇ ਪ੍ਰਧਾਨ ਮੰਤਰੀ ਦੀ ਰਿਹਾਇਸ਼ ‘ਤੇ NDA ਦੀ ਪਹਿਲੀ ਬੈਠਕ ਹੋਈ।…

