ਜਲੰਧਰ ਅਦਾਲਤ ’ਚ ਪੇਸ਼ ਕਰਨ ਤੋਂ ਬਾਅਦ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਧੱਕਾ ਦੇ ਕੇ ਹੋਇਆ ਫ਼ਰਾਰ

ਜਲੰਧਰ ‘ਚ ਕੱਲ੍ਹ ਇੱਕ ਚੋਰੀ ਦਾ ਦੋਸ਼ੀ ਪੁਲਿਸ ਨੂੰ ਧੱਕਾ ਦੇ ਕੇ ਫ਼ਰਾਰ ਹੋ ਗਿਆ। ਇਹ ਘਟਨਾ ਜਲੰਧਰ ਕੋਰਟ ਕੰਪਲੈਕਸ ‘ਚ ਵਾਪਰੀ, ਜਿੱਥੋਂ ਮੁਲਜ਼ਮ ਕਾਰ ‘ਚ ਬੈਠ ਕੇ ਫ਼ਰਾਰ ਹੋ…

Lok Sabha Election: ‘ਆਪ’ ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ: ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਲੋਕ ਸਭਾ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੋਕਾਂ ਨੂੰ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਨੂੰ ਵੋਟਾਂ ਪਾਉਣ ਤੋਂ…

ਲੁਧਿਆਣੇ ’ਚ ਟਕਸਾਲੀ ਕਾਂਗਰਸੀ ਕੌਂਸਲਰ ਰਹੇ ਪਰਵਿੰਦਰ ਸਿੰਘ ਲਾਪਰਾਂ ਨੇ ਕਾਂਗਰਸ ਤੋਂ ਦਿੱਤਾ ਅਸਤੀਫਾ

Parvinder Singh Lapara : ਲੁਧਿਆਣੇ ’ਚ ਟਕਸਾਲੀ ਕਾਂਗਰਸੀ ਕੌਂਸਲਰ ਰਹੇ ਪਰਵਿੰਦਰ ਸਿੰਘ ਲਾਪਰਾਂ ਨੇ  ਕਾਂਗਰਸ ਤੋਂ ਅਸਤੀਫਾ ਦੇ ਦਿੱਤਾ ਹੈ। ਬੀਤੇ ਦਿਨੀਂ ਬੈਂਸ ਕਾਂਗਰਸ ’ਚ ਸ਼ਾਮਿਲ ਹੋਏ ਸਨ। ਪਰਵਿੰਦਰ ਸਿੰਘ ਲਾਪਰਾਂ…

ਕੇਂਦਰ ਨੇ ਪੰਜਾਬ ਦੇ ਸਾਬਕਾ DGP ਦਿਨਕਰ ਗੁਪਤਾ ਨੂੰ ਦਿੱਤੀ ਜ਼ੈੱਡ ਪਲੱਸ ਸੁਰੱਖਿਆ

ਕੇਂਦਰ ਸਰਕਾਰ ਨੇ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਦੇ ਸਾਬਕਾ ਡਾਇਰੈਕਟਰ ਦਿਨਕਰ ਗੁਪਤਾ ਨੂੰ ਜ਼ੈੱਡ ਪਲੱਸ ਸੁਰੱਖਿਆ ਦੇਣ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਸੁਰੱਖਿਆ ਏਜੰਸੀਆਂ ਵੱਲੋਂ ਮਿਲੇ ਇਨਪੁਟਸ ਤੋਂ ਬਾਅਦ…

ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) : ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਦੇ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਅੱਜ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਸਨਾਤਨ ਧਰਮ ਦਾ ਦੁਸ਼ਮਣ ਦੱਸਦਿਆਂ ਕਿਹਾ ਕਿ…

ਟਾਂਡਾ ਨੇੜੇ ਚੱਲਦੀ ਕਾਰ ਨੂੰ ਲੱਗੀ ਅੱਗ , ਡਰਾਈਵਰ ਨੇ ਮਸਾ ਬਚਾਈ ਜਾਨ ,ਨਕਦੀ ਤੇ ਲੈਪਟਾਪ ਸੜ ਕੇ ਸੁਆਹ

ਹੁਸ਼ਿਆਰਪੁਰ ਦੇ ਹਲਕਾ ਟਾਂਡਾ ਦੇ ਕੋਲ ਸਥਿਤ ਚੌਲਾਂਗ ਟੋਲ ਪਲਾਜ਼ਾ ਨੇੜੇ ਚੱਲਦੀ ਇੱਕ ਸਵਿਫਟ ਕਾਰ ਨੂੰ ਅਚਾਨਕ ਅੱਗ ਲੱਗ ਗਈ ਹੈ। ਖੁਸ਼ਕਿਸਮਤੀ ਇਹ ਰਹੀ ਕਿ ਡਰਾਈਵਰ ਸਮੇਂ ਸਿਰ ਕਾਰ ਤੋਂ…

ਪੰਜਾਬ ਹੋਮ ਗਾਰਡ ਦਾ ਵਲੰਟੀਅਰ 10,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਸਪੈਸ਼ਲ ਬ੍ਰਾਂਚ ਪਟਿਆਲਾ ਵਿਖੇ ਤਾਇਨਾਤ ਪੰਜਾਬ ਹੋਮ ਗਾਰਡਜ਼ (ਪੀ.ਐਚ.ਜੀ.) ਦੇ ਵਲੰਟੀਅਰ ਬਲਵਿੰਦਰ ਸਿੰਘ ਨੂੰ 10,000 ਰੁਪਏ…

ਪੰਜਾਬ ਦੀਆਂ ਅਦਾਲਤਾਂ ’ਚ 112 ਵਧੀਕ ਜ਼ਿਲ੍ਹਾ ਅਟਾਰਨੀ ਤੇ 41 ਡਿਪਟੀ ਜ਼ਿਲ੍ਹਾ ਅਟਾਰਨੀ ਦੀ ਨਿਯੁਕਤੀ ਪ੍ਰਕਿਰਿਆ ਨੂੰ ਹਰੀ ਝੰਡੀ

ਪੰਜਾਬ ਦੀਆਂ ਅਦਾਲਤਾਂ ਵਿਚ 112 ਵਧੀਕ ਜ਼ਿਲ੍ਹਾ ਅਟਾਰਨੀ ਅਤੇ 41 ਡਿਪਟੀ ਜ਼ਿਲ੍ਹਾ ਅਟਾਰਨੀ  ਦੀਆਂ ਅਸਾਮੀਆਂ ਉਤੇ ਭਰਤੀ ਨੂੰ ਹਰੀ ਝੰਡੀ ਦਿੰਦਿਆਂ ਪੰਜਾਬ-ਹਰਿਆਣਾ ਹਾਈ ਕੋਰਟ ਨੇ ਸਿੰਗਲ ਬੈਂਚ ਦੇ ਫੈਸਲੇ ਵਿਰੁਧ…

Lok Sabha Elections 2024: ਪੰਜਾਬ ਵਿਚ 80% ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਹੋਣਗੀਆਂ ਤਾਇਨਾਤ

Lok Sabha Elections 2024: ਸਰਹੱਦੀ ਸੂਬੇ ਵਿਚ ਆਗਾਮੀ ਲੋਕ ਸਭਾ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਦੇ ਉਦੇਸ਼ ਅਤੇ ਆਮ ਲੋਕਾਂ ਵਿਚ ਵਿਸ਼ਵਾਸ ਪੈਦਾ ਕਰਨ ਦੇ ਨਾਲ-ਨਾਲ…

ਪੰਜਾਬ ਦੇ ਕਈ ਪ੍ਰਮੁੱਖ ਆਗੂ ‘ਆਪ’ ‘ਚ ਹੋਏ ਸ਼ਾਮਲ , ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਸਵਾਗਤ

ਪੰਜਾਬ ਦੇ ਹਰ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ (ਆਪ) ਆਏ ਦਿਨ ਹੋਰ ਮਜ਼ਬੂਤ ਹੋ ਰਹੀ ਹੈ। ਸੋਮਵਾਰ ਨੂੰ ਪੰਜਾਬ ਦੇ ਕਈ ਪ੍ਰਮੁੱਖ ਨੇਤਾਵਾਂ ਨੇ ‘ਆਪ’ ‘ਚ ਸ਼ਾਮਲ ਹੋ…