ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ ਰਾਹਤ, 7 ਮਈ ਤੱਕ ਵਧੀ ਨਿਆਂਇਕ ਹਿਰਾਸਤ

ਦਿੱਲੀ ਸ਼ਰਾਬ ਨੀਤੀ ਨਾਲ ਜੁੜੇ ਸੀਬੀਆਈ ਮਾਮਲੇ ‘ਚ ਦੋਸ਼ ਆਇਦ ਨਾ ਕਰਨ ਦੀ ਮੰਗ ਵਾਲੀ ਪਟੀਸ਼ਨ ‘ਤੇ ਰੌਜ਼ ਐਵੇਨਿਊ ਅਦਾਲਤ ਨੇ ਕੇਂਦਰੀ ਜਾਂਚ ਏਜੰਸੀ ਤੋਂ ਜਵਾਬ ਮੰਗਿਆ ਹੈ। ਅਦਾਲਤ ਨੇ…

ਚੰਡੀਗੜ੍ਹ ’ਚ CBI ਨੇ ਰਿਸ਼ਵਤਖੋਰੀ ਦੇ ਮਾਮਲੇ ’ਚ ਸਬ-ਇੰਸਪੈਕਟਰ ਅਤੇ ASI ਨੂੰ ਕੀਤਾ ਗ੍ਰਿਫ਼ਤਾਰ

CBI News: ਚੰਡੀਗੜ੍ਹ ਵਿੱਚ CBI ਵੱਲੋਂ ਦੋ ਪੁਲਿਸ ਮੁਲਾਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਰਿਸ਼ਵਤਖੋਰੀ ਦੇ ਮਾਮਲੇ ’ਚ ਇੱਕ ਸਬ-ਇੰਸਪੈਕਟਰ ਅਤੇ ਇੱਕ ASI ਸ਼ਾਮਿਲ ਸੀ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ…

ਪੰਜ ਸਿੰਘ ਸਾਹਿਬਾਨ ਦੇ ਆਦੇਸ਼ ‘ਤੇ ਸ਼੍ਰੋਮਣੀ ਕਮੇਟੀ ਦੇ ਅਦਾਰਿਆਂ ’ਤੇ ਝੁਲਾਏ ਜਾਣਗੇ ਖਾਲਸਈ ਨਿਸ਼ਾਨ : ਐਡਵੋਕੇਟ ਧਾਮੀ

ਅੰੰਮਿ੍ਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵਲੋਂ 325ਵੇਂ ਖ਼ਾਲਸਾ ਸਾਜਨਾ ਦਿਵਸ ਮੌਕੇ 13 ਅਪ੍ਰੈਲ 2024 ਨੂੰ…

ਪਟਿਆਲਾ ’ਚ ਗ੍ਰੰਥੀ ਨੇ ਕਾਰ ਨਾਲ 5 ਵਿਅਕਤੀਆਂ ਨੂੰ ਮਾਰੀ ਟੱਕਰ

ਪਟਿਆਲਾ ’ਚ ਦੋ ਦੁਕਾਨਾਂ ਨੂੰ ਲੈ ਕੇ ਆਪਸੀ ਬਹਿਸ ਤੋਂ ਬਾਅਦ ਦੁਕਾਨ ਮਾਲਕ ਦੇ ਲੜਕੇ ਨੇ ਆਪਣੀ ਕਾਰ ਨਾਲ ਲੋਕਾਂ ਨੂੰ ਟੱਕਰ ਮਾਰ ਦਿੱਤੀ। ਘਟਨਾ ਮੰਗਲਵਾਰ ਦੇਰ ਰਾਤ ਕਰੀਬ 10.30…

ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਾਰਜਕਾਰਣੀ ਚੁਨਣ ਦੀ ਕਾਰਵਾਈ ‘ਤੇ ਹਾਈਕੋਰਟ ਨੇ ਲਗਾਈ ਰੋਕ

ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਐਡਹਾਕ ਕਮੇਟੀ ਵੱਲੋਂ 28 ਮਾਰਚ ਦੀ ਮੀਟਿੰਗ ਵਿੱਚ ਨਵੀਂ ਕਾਰਜਕਾਰਣੀ ਚੁਣਨ ਦੀ ਕਾਰਵਾਈ ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰੋਕ ਲਗਾ ਦਿੱਤੀ ਹੈ। ਕਾਰਜਕਾਰਣੀ ਦੇ…

ਸ਼ੁਭਕਰਨ ਸਿੰਘ ਮਾਮਲੇ ਵਿਚ ਬਿਆਨ ਦਰਜ ਕਰੇਗੀ ਕਮੇਟੀ, ਹਾਈਕੋਰਟ ਤੋਂ ਰਿਪੋਰਟ ਦੇਣ ਲਈ 6 ਹਫਤਿਆਂ ਦਾ ਮੰਗਿਆ ਸਮਾਂ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪ੍ਰਦਰਸ਼ਨਕਾਰੀ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਦੇ ਮਾਮਲੇ ‘ਚ ਨਿਆਂਇਕ ਜਾਂਚ ਕਮੇਟੀ ਨੂੰ ਆਪਣੀ ਰਿਪੋਰਟ ਪੇਸ਼ ਕਰਨ ਲਈ ਛੇ ਹਫ਼ਤਿਆਂ ਦਾ ਸਮਾਂ ਦਿੱਤਾ ਹੈ।…

ਭਾਰਤ ਦੀ 8 ਫ਼ੀ ਸਦੀ ਵਿਕਾਸ ਦਰ ਵਾਲਾ ਅਨੁਮਾਨ ਸਾਡਾ ਨਹੀਂ: ਕੌਮਾਂਤਰੀ ਮੁਦਰਾ ਕੋਸ਼

ਵਾਸ਼ਿੰਗਟਨ: ਕੌਮਾਂਤਰੀ ਮੁਦਰਾ ਕੋਸ਼ (ਆਈ.ਐੱਮ.ਐੱਫ.) ਨੇ ਭਾਰਤ ਦੀ ਵਿਕਾਸ ਦਰ ’ਤੇ ਅਪਣੇ ਕਾਰਜਕਾਰੀ ਨਿਰਦੇਸ਼ਕ ਕ੍ਰਿਸ਼ਨਾਮੂਰਤੀ ਸੁਬਰਾਮਣੀਅਮ ਦੀ ਹਾਲੀਆ ਟਿਪਣੀ ਤੋਂ ਦੂਰੀ ਬਣਾ ਲਈ ਹੈ। ਆਈ.ਐੱਮ.ਐੱਫ. ਨੇ ਕਿਹਾ ਹੈ ਕਿ ਸੁਬਰਾਮਣੀਅਮ ਉਸ…

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ‘ਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਪਰਚਾ ਦਰਜ

ਚੰਡੀਗੜ੍ਹ: ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਦੇ ਹੋਏ ਪਟਿਆਲਾ ਪੁਲਿਸ ਨੇ ਐਮਸੀਐਮਸੀ, ਪਟਿਆਲਾ (ਮੀਡੀਆ ਸਰਟੀਫਿਕੇਸ਼ਨ ਅਤੇ ਮਾਨੀਟਰਿੰਗ ਕਮੇਟੀ) ਦੀਆਂ ਸਿਫ਼ਾਰਸ਼ਾਂ ‘ਤੇ ਪ੍ਰਾਈਮ ਸਿਨੇਮਾ ਦੇ ਮਾਲਕ/ਪ੍ਰਬੰਧਕਾਂ ਅਤੇ…

ਆਪ ਦੇ ਸੀਨੀਅਰ ਆਗੂਆਂ ਨੇ ਸਾਰੇ ਐਮਪੀ ਉਮੀਦਵਾਰਾਂ ਅਤੇ ਆਗੂਆਂ ਨਾਲ ਸਾਂਝਾ ਕੀਤਾ ਚੋਣ ਜਿੱਤਣ ਦਾ ਮੰਤਰ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਦੀ ਰਣਨੀਤੀ ‘ਤੇ ਚਰਚਾ ਕਰਨ ਲਈ ਇਕ ਅਹਿਮ ਮੀਟਿੰਗ ਕੀਤੀ।  ਮੀਟਿੰਗ ‘ਆਪ’ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ  ਦੀ ਅਗਵਾਈ ਹੇਠ…

ਪਾਕਿਸਤਾਨ ਨੇ ਵਿਸਾਖੀ ਸਮਾਗਮਾਂ ਲਈ ਭਾਰਤੀ ਸਿੱਖ ਸ਼ਰਧਾਲੂਆਂ ਨੂੰ 2,843 ਵੀਜ਼ਾ ਜਾਰੀ ਕੀਤੇ

ਨਵੀਂ ਦਿੱਲੀ: ਪਾਕਿਸਤਾਨ ਨੇ ਭਾਰਤ ਦੇ ਸਿੱਖ ਸ਼ਰਧਾਲੂਆਂ ਨੂੰ 2,843 ਵੀਜ਼ਾ ਜਾਰੀ ਕੀਤੇ ਹਨ, ਜਿਸ ਨਾਲ ਉਹ 13 ਤੋਂ 22 ਅਪ੍ਰੈਲ ਤਕ ਪਾਕਿਸਤਾਨ ਵਿਚ ਹੋਣ ਵਾਲੇ ਸਾਲਾਨਾ ਵਿਸਾਖੀ ਜਸ਼ਨਾਂ ਵਿਚ…