High Court : ਸੌਦਾ ਸਾਧ ਦੀ ਪਟੀਸ਼ਨ ’ਤੇ ਪੰਜਾਬ ਤੇ ਸੀ.ਬੀ.ਆਈ. ਨੂੰ ਨਵੇਂ ਨੋਟਿਸ ਜਾਰੀ

ਚੰਡੀਗੜ੍ਹ, 8 ਜੂਨ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੌਦਾ ਸਾਧ ਵਲੋਂ ਦਾਇਰ ਪਟੀਸ਼ਨ ’ਤੇ ਪੰਜਾਬ ਸਰਕਾਰ ਅਤੇ ਸੀ.ਬੀ.ਆਈ. ਨੂੰ ਨਵੇਂ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਹੈ। ਹਾਈ ਕੋਰਟ ਨੂੰ…

ਸੂਬਾ ਸਰਕਾਰ ਨੇ ਜਨਤਕ ਵੰਡ ਪ੍ਰਣਾਲੀ ਤਹਿਤ ਲਾਭਪਾਤਰੀਆਂ ਨੂੰ ਮਿਲਦੇ ਰਾਸ਼ਨ ਵਿੱਚ ਕੋਈ ਕਟੌਤੀ ਨਹੀਂ ਕੀਤੀ-ਮੁੱਖ ਮੰਤਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਘਰ-ਘਰ ਰਾਸ਼ਨ ਸਕੀਮ ਤਹਿਤ ਲਾਭਪਾਤਰੀਆਂ ਨੂੰ ਰਾਸ਼ਨ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰਨ ਤੌਰ ਉਤੇ…

ਆਗਾਮੀ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਿਆਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਆਗਾਮੀ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੇ ਦਿੱਤੇ ਨਿਰਦੇਸ਼ਾਂ ਉਤੇ ਮੁੱਖ ਸਕੱਤਰ ਅਨੁਰਾਗ ਵਰਮਾ…

ਪੰਜਾਬ ’ਚ ਬੋਟਲਿੰਗ ਪਲਾਂਟ ਦਾ ਲਾਇਸੈਂਸ ਮੁਅੱਤਲ

ਚੰਡੀਗੜ੍ਹ: ਆਗਾਮੀ ਲੋਕ ਸਭਾ ਚੋਣਾਂ -2024 ਦੇ ਮੱਦੇਨਜ਼ਰ ਲਗਾਏ ਗਏ ਆਦਰਸ਼ ਚੋਣ ਜ਼ਾਬਤੇ ਦੌਰਾਨ ਆਜ਼ਾਦ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ (ਕਰ), ਪੰਜਾਬ ਵਿਕਾਸ ਪ੍ਰਤਾਪ ਅਤੇ…

ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਮੰਗਿਆ ਜਵਾਬ

ਪੰਜਾਬ: ਹਰਿਆਣਾ ਹਾਈਕੋਰਟ ਨੇ ਅਪਾਹਜ ਵਿਦਿਆਰਥੀਆਂ ਲਈ ਵਿਸ਼ੇਸ਼ ਅਧਿਆਪਕਾਂ ਦਾ ਪ੍ਰਬੰਧ ਨਾ ਹੋਣ ਕਾਰਨ ਅਪਾਹਜ ਵਿਦਿਆਰਥੀਆਂ ਤੋਂ ਸਿੱਖਿਆ ਦਾ ਅਧਿਕਾਰ ਖੋਹਣ ਦਾ ਦੋਸ਼ ਲਾਉਂਦਿਆਂ ਦਾਇਰ ਪਟੀਸ਼ਨ ‘ਤੇ ਪੰਜਾਬ ਸਰਕਾਰ ਅਤੇ ਹੋਰ…

ਪੰਜਾਬ ਸਰਕਾਰ ਨੇ ਸਿੱਧੂ ਮੂਸੇਵਾਲਾ ਦੇ ਕਰੀਬੀ ਦੋਸਤ ਹਰਸਿਮਰਨ ਸਿੰਘ ਸੰਧੂ ਨੂੰ ਦਿੱਤੀ ਸੁਰੱਖਿਆ

ਮਾਨਸਾ: ਪੰਜਾਬ ਸਰਕਾਰ ਨੇ ਸਿੱਧੂ ਮੂਸੇਵਾਲਾ ਦੇ ਕਰੀਬੀ ਦੋਸਤ ਹਰਸਿਮਰਨ ਸਿੰਘ ਸੰਧੂ ਨੂੰ ਸੁਰੱਖਿਆ ਦਿੱਤੀ ਹੈ। ਪੰਜਾਬ ਸਰਕਾਰ ਨੇ ਹਾਈ ਕੋਰਟ ਵਿਚ ਦਾਇਰ ਆਪਣੇ ਜਵਾਬ ਵਿਚ ਕਿਹਾ ਕਿ ਸੰਧੂ ਦੀ ਜਾਨ…