1984 ਦੇ ਸਿੱਖ ਕਤਲੇਆਮ ਨੂੰ ਨਹੀਂ ਭੁੱਲਣਗੇ ਲੋਕ, ਸੀ.ਏ.ਏ. ਨਾਲ ਸਿੱਖਾਂ ਨੂੰ ਫਾਇਦਾ ਹੋਵੇਗਾ: ਪ੍ਰਧਾਨ ਮੰਤਰੀ ਮੋਦੀ

ਪੀਲੀਭੀਤ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਕਾਂਗਰਸ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਲੋਕ 1984 ਦੇ ਸਿੱਖ ਕਤਲੇਆਮ ਨੂੰ ਨਹੀਂ ਭੁੱਲਣਗੇ ਅਤੇ ਕਿਹਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਸਿੱਖਾਂ…